ਵੀਡੀੳ : ਕੈਪਟਨ ਖਿਲਾਫ ਬਗਾਵਤ - ਪ੍ਰਤਾਪ ਬਾਜਵਾ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ
ਗੁਰਦਸਪੂਰ ,18 ਜਨਵਰੀ 2019 - ਗੁਰਦਾਸਪੁਰ ਜ਼ਿਲ੍ਹੇ ਦੇ ਹਲਕੇ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਨੂੰ ਦੋ-ਤਿੰਨ ਮਹੀਨੀਆਂ ਵਿੱਚ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਦੱਸਿਆ ਹੈ। ਬਲਵਿੰਦਰ ਸਿੰਘ ਲਾਡੀ ਨੇ ਕਸਬਾ ਘੁਮਾਣ ਵਿੱਚ ਖੇਡ ਮੇਲੇ ਦੀ ਸਟੇਜ ਤੋਂ ਪ੍ਰਤਾਪ ਸਿੰਘ ਬਾਜਵਾ ਨੂੰ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਦਾਅਵਾ ਕੀਤਾ।
ਵਿਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ:
https://www.facebook.com/BabushahiDotCom/videos/1649765091836276/