ਨਵੀਂ ਦਿੱਲੀ, 31 ਫਰਵਰੀ 2019: ਕੇਂਦਰ ਸਰਕਾਰ ਦਾ ਅੰਤ੍ਰਿਮ ਬਜਟ ਅੱਜ ਸ਼ੁੱਕਰਵਾਰ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਾਲ ਨਿਰਧਾਰਤ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਦਾ ਇਹ ਆਖਰੀ ਅਤੇ ਛੇਵਾਂ ਬਜਟ ਹੋਵੇਗਾ। ਬਜਟ ਨੂੰ ਵਿੱਤ ਮੰਤਰੀ ਪਿਊਸ਼ ਗੋਇਲ ਦੁਆਰਾ ਪੇਸ਼ ਕੀਤਾ ਜਾਵੇਗਾ। ਪਿਛਲੇ ਹਫਤੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਵਿੱਤ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਸੀ ਕਿਉਂਕਿ ਅਰੁਣ ਜੇਟਲੀ ਇਲਾਜ ਲਈ ਅਮਰੀਕਾ ਗਏ ਹੋਏ ਹਨ।
ਐਫਐਮ ਇਕ ਅੰਤਰਿਮ ਬਜਟ ਪੇਸ਼ ਕਰਨਗੇ ਜਿਸ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਮੱਧ ਵਰਗ ਲਈ ਕੁਝ ਰਾਹਤ ਮਿਲੇਗੀ।
ਬਜਟ ਲਾਈਵ ਦੇਖਣ ਲਈ ਹੇਠ ਲਿੰਕ ਤੇ ਕਲਿੱਕ ਕਰੋ:
https://www.youtube.com/watch?v=oTme91wfVuQ&feature=youtu.be