← Go Back
ਨਵੀਂ ਦਿੱਲੀ, 27 ਜੂਨ 2020 - ਭਾਰਤ 'ਚ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ, ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ) ਨੇ ਅੱਜ ਦੇਸ਼ ਵਿੱਚ ਅੰਤਰਰਾਸ਼ਟਰੀ ਉਡਾਣਾਂ ਨੂੰ 15 ਜੁਲਾਈ ਤੱਕ ਹੋਰ ਸਸਪੈਂਡ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਭਾਰਤ ਚੋਣਵੇਂ ਰੂਟਾਂ 'ਤੇ ਕੁਝ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦੇ ਸਕਦਾ ਹੈ।
Total Responses : 940