← Go Back
ਪੰਜਾਬ 'ਚ ਪੈਟਰੋਲ ਪੰਪ ਅੱਜ ਰਹਿਣਗੇ ਬੰਦ ਚੰਡੀਗੜ੍ਹ, 29 ਜੁਲਾਈ, 2020 : ਪੰਜਾਬ ਵਿਚ ਅੱਜ ਪੈਟਰੋਲ ਪੰਪ ਬੰਦ ਰਹਿਣਗੇ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰਵੱਈਏ ਖਿਲਾਫ ਅਤੇ ਜੀ ਐਸ ਚਾਵਲਾ ਨੂੰ ਸ਼ਰਧਾਂਜਲੀ ਵਜੋਂ ਇਕ ਦਿਨ ਲਈ ਅਸੀਂ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਯਾਦ ਰਹੇ ਕਿ ਜੀ ਐਸ ਚਾਵਲਾ ਪੈਟਰੋਲ ਪੰਪ ਮਾਲਕ ਸਨ ਜਿਹਨਾਂ ਨੇ ਤੇਲ ਕੰਪਨੀਆਂ ਦੇ ਦਬਾਅ ਹੇਠ ਆ ਕੇ ਆਤਮ ਹੱਤਿਆ ਕਰ ਲਈ ਸੀ।
Total Responses : 188