← Go Back
ਬਾਬਾ ਇਕਬਾਲ ਸਿੰਘ ਜੀ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮਨਾਲ ਵਿਖੇ 'ਮਾਘੀ' ਦੇ ਮੌਕੇ 'ਬਜ਼ੁਰਗ ਦਿਵਸ' ਮਨਾਇਆ ਗਿਆ। ਵਿਦਿਆਰਥੀਆਂ ਅਤੇ ਬਜ਼ੁਰਗਾਂ ਨੇ ਬਹੁਤ ਉਤਸ਼ਾਹ ਨਾਲ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਬੱਚਿਆਂ ਨੇ ਸ਼ਬਦ ਕੀਰਤਨ,ਵਾਰਾਂ,ਨਾਟਕਾਂ ਆਦਿ ਰਾਹੀਂ ਬਜ਼ੁਰਗਾਂ ਦਾ ਮਨ ਮੋਹ ਲਿਆ। ਪ੍ਰਿੰਸੀਪਲ ਸ੍ਰਮਿਤੀ ਚਰਨਦੀਪ ਕੌਰ ਜੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਬਜ਼ੁਰਗਾਂ ਦਾ ਸਨਮਾਨ ਸਾਡੇ ਸੰਸਕਾਰਾਂ ਦਾ ਹਿੱਸਾ ਹੈ ਅਤੇ ਇਹਨਾਂ ਦਾ ਬੱਚਿਆਂ ਦੇ ਚਰਿੱਤਰ ਨਿਰਮਾਣ ਵਿੱਚ ਵਡਮੁੱਲਾ ਯੋਗਦਾਨ
Total Responses : 986