← Go Back
ਜੀ ਐਸ ਪੰਨੂ
ਪਟਿਆਲਾ 30 ਮਾਰਚ 2020 - ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਦਸਵੀਂ ਅਤੇ ਬਾਰਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰਿਖਿਆਵਾਂ ਜੋ ਇਕ ਅਪ੍ਰੈਲ ਅਤੇ ਤਿੰਨ ਅਪ੍ਰੈਲ ਤੋਂ ਸ਼ੁਰੂ ਹੋਣੀਆਂ ਸੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
Total Responses : 188