ਅੰਮ੍ਰਿਤਸਰ, 14 ਨਵੰਬਰ 2019 - ਆਪਣੇ ਗੀਤਾਂ ਦੇ ਬੋਲਾਂ ਕਾਰਨ ਅਕਸਰ ਵਿਵਾਦਾਂ 'ਚ ਘਿਰੇ ਰਹਿੰਦੇ ਚਰਚਿਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਾ ਚਾਹੁੰਦਾ ਸੀ ਪਰ ਜਥੇਦਾਰ ਦੇ ਇੱਥੇ ਨਾ ਹੋਣ ਕਾਰਨ ਉਹ ਵਾਪਸ ਪਰਤ ਗਿਆ। ਸਿੱਧੂ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ।
ਦੇਖੋ ਵੀਡੀੳ:- :-
https://www.youtube.com/watch?v=NGJEDhBYOnM&feature=youtu.be