ਚੰਡੀਗੜ੍ਹ, 29 ਜੁਲਾਈ 2020 - ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗਾਣੇ 'ਡਾਕਟਰ" ਦਾ ਟੀਜ਼ਰ ਰਿਲੀਜ਼ ਕੀਤਾ ਹੈ ਜਿਸ ਨੂੰ ਉਸ ਦੇ ਫੈਨਸ ਵੱਲੋਂ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਜਿਸ ਨੂੰ ਉਸ ਦੇ ਫੈਨਜ਼ ਬੇਸਬਰੀ ਨਾਲ ਉਡੀਕ ਰਹੇ ਹਨ।
ਸਿੱਧੂ ਮੂਸੇਵਾਲੇ ਨੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ ਹਨ। ਉਸ ਦਾ ਇਹ ਗੀਤ ਬਾਕੀ ਗਾਣਿਆ ਨਾਲੋਂ ਹਟਵਾ ਲੱਗ ਰਿਹਾ ਹੈ। ਜਿਸ ਦੇ ਪੋਸਟਰ 'ਚ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਸਿੱਧੂ ਮੂਸੇਵਾਲਾ ਇੱਕ ਸਰਿੰਜ਼ ਚੁੱਕੀ ਖੜ੍ਹੇ ਹਨ। ਇਸ ਗੀਤ ‘ਚ ਕੀ ਖ਼ਾਸ ਹੋਵੇਗਾ ਇਹ ਤਾਂ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।
ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
ਸਿੱਧੂ ਮੁਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://www.instagram.com/p/CDLxT93JaYX/?utm_source=ig_embed&utm_campaign=embed_video_watch_again