ਮੁੰਬਈ, 8 ਸਤੰਬਰ 2020 - ਸੁਸ਼ਾਂਤ ਸਿੰਘ ਮਾਮਲੇ ਨਾਲ ਜੁੜੇ ਡਰੱਗਜ਼ ਐਂਗਲ 'ਚ ਰਿਆ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਰੀਆ ਨੂੰ ਅਦਾਲਤ ਨੇ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੱਸ ਦੇਈਏ ਕੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਤਿੰਨ ਦਿਨਾਂ ਦੀ ਲੰਬੀ ਪੁਛ ਗਿੱਛ ਤੋਂ ਬਾਅਦ ਰਿਆ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਜਿਸ ਤੋਂ ਬਾਅਦ ਉਸ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ ਅਤੇ ਮੈਡੀਕਲ ਜਾਂਚ ਤੋਂ ਬਾਅਦ ਰੀਆ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋ ਰਹੀ ਹੈ ਅਤੇ ਅਦਾਲਤ 'ਚ ਅਜੇ ਵੀ ਰੀਆ ਦੀ ਜ਼ਮਾਨਤ ਅਰਜ਼ੀ ਤੇ ਵੀ ਸੁਣਵਾਈ ਜਾਰੀ ਹੈ।