← Go Back
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 25 ਸਤੰਬਰ 2020 - ਕਿਸਾਨਾਂ ਵੱਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਇਸ ਵਿਚ ਭੰਡਾਰੀ ਪੁਲ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਫ਼ਿਲਮ ਅਤੇ ਟੀ ਵੀ ਅਤੇ ਥੀਏਟਰ ਕਲਾਕਾਰ ਜੋੜੀ ਦੀਪ ਗਿੱਲ ਅਤੇ ਅਨੀਤਾ ਦੇਵਗਨ ਵੀ ਕਿਸਾਨਾਂ ਦੇ ਹੱਕ ਵਿਚ ਰੋਸ ਧਰਨੇ ਵਿਚ ਸ਼ਾਮਲ ਹੋਏ।
Total Responses : 863