← Go Back
ਲੋਕੇਸ਼ ਰਿਸ਼ੀ
ਬਟਾਲਾ, 28 ਸਤੰਬਰ 2020 - ਕੇਂਦਰ ਸਰਕਾਰ ਵਲੋਂ ਕਿਸਾਨੀ ਨਾਲ ਸਬੰਧਿਤ 3 ਬਿਲ ਪਾਸ ਕੀਤੇ ਜਾਣ ਦੇ ਵਿਰੋਧ ਵਿਚ ਬਟਾਲਾ ਅਤੇ ਆਸ ਪਾਸ ਦੇ ਕਿਸਾਨਾਂ ਵਲੋਂ ਚੱਕਾ ਜਾਮ ਕਰ ਕੇ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
ਬਟਾਲਾ ਵਿਖੇ ਅਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਨੂੰ ਜਾਮ ਕਰ ਕੇ ਕੀਤੇ ਜਾ ਰਹੇ ਸ਼ਾਂਤਮਈ ਰੋਸ ਧਰਨੇ ਦੌਰਾਨ ਪੰਜਾਬ ਸਿੰਗਰ ਰਣਜੀਤ ਬਾਵਾ ਅਤੇ ਹੋਰ ਕਲਾਕਾਰ ਕੁਝ ਹੀ ਦੇਰ ਚ ਸ਼ਾਮਿਲ ਹੋਣਗੇ।
Total Responses : 189