← ਪਿਛੇ ਪਰਤੋ
ਸਿੱਧੂ ਮੂਸੇਵਾਲਾ ਦੇ ਘਰ ਆਈਆਂ ਖੁਸ਼ੀਆਂ, ਪਿਤਾ ਬਲਕੌਰ ਸਿੰਘ ਨੇ ਸਾਂਝੀ ਕੀਤੀ ਜਾਣਕਾਰੀ ਮਾਨਸਾ, 17 ਮਾਰਚ, 2024: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਆਖਿਰ ਖੁਸ਼ੀਆਂ ਗੂੰਜ ਉਠੀਆਂ ਹਨ। ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਟ ’ਤੇ ਤਸਵੀਰ ਸਾਂਝੀ ਕਰਦਿਆਂ ਦੱਸਿਆ ਹੈ ਕਿ ਉਹਨਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ ਜੋ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਹੈ।
View this post on Instagram A post shared by Balkaur Singh (@sardarbalkaursidhu)
A post shared by Balkaur Singh (@sardarbalkaursidhu)
Total Responses : 948