BREAKING: ਯੂਟਿਊਬਰ ਐਲਵਿਸ਼ ਯਾਦਵ ਪੁਲਿਸ ਵੱਲੋਂ ਗ੍ਰਿਫਤਾਰ
ਨਵੀਂ ਦਿੱਲੀ, 17 ਮਾਰਚ 2024- ਨੋਇਡਾ ਪੁਲਿਸ ਨੇ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫਤਾਰ ਕਰ ਲਿਆ ਹੈ। ਬਿੱਗ ਬੌਸ ਓਟੀਟੀ ਵਿਜੇਤਾ ਐਲਵਿਸ਼ ਯਾਦਵ ਨੂੰ ਨੋਇਡਾ ਪੁਲਿਸ ਵੱਲੋਂ ਪਿਛਲੇ ਸਾਲ ਸੱਪ ਦੇ ਜ਼ਹਿਰ ਦੇ ਮਾਮਲੇ ਵਿੱਚ ਸੈਕਟਰ 49 ਵਿੱਚ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਅੱਜ ਪੁੱਛਗਿੱਛ ਲਈ ਬੁਲਾਇਆ ਗਿਆ, ਜਿਥੇ ਉਹਨੂੰ ਗ੍ਰਿਫਤਾਰ ਕਰ ਲਿਆ ਗਿਆ।