← ਪਿਛੇ ਪਰਤੋ
ਕੇਜਰੀਵਾਲ ਦੀ ਪਟੀਸ਼ਨ ’ਤੇ ਅੱਜ 27 ਮਾਰਚ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ, 27 ਮਾਰਚ, 2024: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਉਹਨਾਂ ਦੀ ਗ੍ਰਿਫਤਾਰੀ ਤੇ ਈ ਡੀ ਰਿਮਾਂਡ ਦੇ ਖਿਲਾਫ ਪਾਈ ਗਈ ਪਟੀਸ਼ਨ ’ਤੇ ਅੱਜ 27 ਮਾਰਚ ਨੂੰ ਦਿੱਲੀ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਕੇਜਰੀਵਾਲ ਇਸ ਵੇਲੇ ਈ ਡੀ ਦੀ ਛੇ ਦਿਨਾਂ ਹਿਰਾਸਤ ਵਿਚ ਹਨ।
Total Responses : 942