ਸਾਬਕਾ ਮੰਤਰੀ ਮਲਕੀਤ ਬੀਰਮੀ ਅਤੇ ਸਾਬਕਾ MLA ਲਵ ਕੁਮਾਰ ਗੋਲਡੀ ਮੁੜ ਕਾਂਗਰਸ 'ਚ ਸ਼ਾਮਿਲ (ਵੀਡੀਓ ਵੀ ਦੇਖੋ)
ਚੰਡੀਗੜ੍ਹ, 28 ਮਾਰਚ,2024 - ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਬੀਰਮੀ ਅਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਮੁੜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਰਾਜਾ ਵੜਿੰਗ ਨੇ ਪਾਰਟੀ 'ਚ ਸ਼ਾਮਿਲ ਕੀਤਾ। ਇਸ ਮੌਕੇ ਮਨੀਸ਼ ਤਿਵਾੜੀ, ਕੈਪਟਨ ਸੰਦੀਪ ਸੰਧੂ, ਅਮਰ ਸਿੰਘ ਹਾਜ਼ਰ ਸਨ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
https://www.facebook.com/BabushahiDotCom/videos/812453327375154