← ਪਿਛੇ ਪਰਤੋ
ਗ੍ਰਹਿ ਮੰਤਰਾਲੇ ਵੱਲੋਂ ਆਪ ਆਗੂ ਸਤੇਂਦਰ ਜੈਨ ਵੱਲੋਂ ਫਿਰੌਤੀਆਂ ਵਸੂਲਾਂ ਦੇ ਦੋਸ਼ਾਂ ਦੀ ਜਾਂਚ ਲਈ ਸੀ ਬੀ ਆਈ ਨੂੰ ਪ੍ਰਵਾਨਗੀ ਨਵੀਂ ਦਿੱਲੀ, 30 ਮਾਰਚ, 2024: ਗ੍ਰਹਿ ਮੰਤਰਾਲੇ ਨੇ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਵੱਲੋਂ ਤਾਂਤਰਿਕ ਸੁਕਸ਼ ਚੰਦਰਸ਼ੇਖਤਰ ਤੋਂ 10 ਕਰੋੜ ਰੁਪਏ ਫਿਰੌਤੀ ਵਸੂਲਣ ਦੇ ਦੋਸ਼ਾਂ ਦੀ ਸੀ ਬੀ ਆਈ ਜਾਂਚ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 946