← ਪਿਛੇ ਪਰਤੋ
ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਦਿੱਲੀ ਹਾਈ ਕੋਰਟ ’ਚ ਇਕ ਹੋਰ ਪਟੀਸ਼ਨ ਦਾਇਰ ਨਵੀਂ ਦਿੱਲੀ, 30 ਮਾਰਚ, 2024: ਦਾ ਹਿੰਦੂ ਸੈਨਾ ਨੇ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਵਿਚ ਤਾਜ਼ਾ ਪਟੀਸ਼ਨ ਦਾਇਰ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ। ਪਟੀਸ਼ਨ ਵਿਚ ਅਦਾਲਤ ਤੋਂ ਮੰਗ ਕੀਤੀ ਗਈ ਕਿ ਉਹ ਦਿੱਲੀ ਦੇ ਉਪ ਰਾਜਪਾਲ ਨੂੰ ਹੁਕਮ ਦੇਵੇ ਕਿਮੁੱਖ ਮੰਤਰੀ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਇਆ ਜਾਵੇ ਅਤੇ ਦਿੱਲੀ ਨੂੰ ਐਲ ਜੀ ਰਾਹੀਂ ਕੇਂਦਰ ਸਰਕਾਰ ਵੱਲੋਂ ਚਲਾਇਆ ਜਾਵੇ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 946