← ਪਿਛੇ ਪਰਤੋ
ਕੇਜਰੀਵਾਲ ਦੀ ਅਦਾਲਤੀ ਹਿਰਾਸਤ ਵਧੀ
ਨਵੀਂ ਦਿੱਲੀ, 15 ਅਪ੍ਰੈਲ 2024 : ਦਿੱਲੀ ਦੀ ਹਾਊਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ, 2024 ਤੱਕ ਵਧਾ ਦਿੱਤੀ ਹੈ।
Total Responses : 952