ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦਾ ਨਤੀਜਾ
ਹਰਸ਼ਬਾਬ ਸਿੱਧੂ
ਚੰਡੀਗੜ੍ਹ, 18 ਅਪ੍ਰੈਲ 2024 : ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਅੱਜ 10ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਵੇਖਣ ਲਈ ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਲਾਗਇਨ ਕਰਨਾ ਹੋਵੇਗਾ। ਜਿੱਥੇ ਨਤੀਜੇ ਲਈ ਇੱਕ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਮੋਬਾਈਲ ਜਾਂ ਲੈਪਟਾਪ ਦੀ ਸਕਰੀਨ 'ਤੇ ਦਿਖਾਈ ਦੇਵੇਗਾ।
ਆਦਿਤੀ ਪੁੱਤਰੀ ਅਜੇ ਕੁਮਾਰ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਅਲੀਸ਼ਾ ਪੁੱਤਰੀ ਮਹਿੰਦਰ ਸ਼ਰਮਾ ਨੇ ਦੂਜਾ ਸਥਾਨ ਹਾਸਲ ਕੀਤਾ
https://drive.google.com/file/d/1hpqI5CqkFYPQpwbvqcJKBc0jnws5Sunl/view?usp=sharing