← ਪਿਛੇ ਪਰਤੋ
Breaking: ਸੀਨੀਅਰ ਕਾਂਗਰਸ ਆਗੂ ਮਹਿੰਦਰ ਸਿੰਘ ਕੇ ਪੀ ਅਕਾਲੀ ਦਲ ਵਿਚ ਹੋਣਗੇ ਸ਼ਾਮਲ ਜਲੰਧਰ, 22 ਅਪ੍ਰੈਲ, 2024: ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇ ਪੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਮਹਿੰਦਰ ਸਿੰਘ ਕੇ ਪੀ ਅੱਜ ਬਾਅਦ ਦੁਪਹਿਰ 2 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ।
Total Responses : 976