← ਪਿਛੇ ਪਰਤੋ
ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਜਲੰਧਰ, 23 ਅਪ੍ਰੈਲ 2024 : ਅੱਜ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਜਲੰਧਰ 'ਚ ਤਕੜਾ ਹੋਇਆ AAP ਦਾ ਪਰਿਵਾਰ ✌️ CM @BhagwantMann ਜੀ ਦੀ ਅਗਵਾਈ ‘ਚ ਤੇ ਵਿਧਾਇਕ @ramanarora_jal ਜੀ ਦੀ ਮੌਜੂਦਗੀ ‘ਚ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਪਾਰਟੀ ‘ਚ ਜੀ ਆਇਆਂ ਨੂੰ.. pic.twitter.com/9fAoooKroJ — AAP Punjab (@AAPPunjab) April 23, 2024
ਜਲੰਧਰ 'ਚ ਤਕੜਾ ਹੋਇਆ AAP ਦਾ ਪਰਿਵਾਰ ✌️ CM @BhagwantMann ਜੀ ਦੀ ਅਗਵਾਈ ‘ਚ ਤੇ ਵਿਧਾਇਕ @ramanarora_jal ਜੀ ਦੀ ਮੌਜੂਦਗੀ ‘ਚ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ ਪਾਰਟੀ ‘ਚ ਜੀ ਆਇਆਂ ਨੂੰ.. pic.twitter.com/9fAoooKroJ
Total Responses : 976