Babushahi News Alert! ਪੜ੍ਹੋ ਅੱਜ ਦੀਆਂ 10 ਵੱਡੀਆਂ ਖ਼ਬਰਾਂ
ਚੰਡੀਗੜ੍ਹ, 25 ਅਪ੍ਰੈਲ 2024- ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਤੁਹਾਨੂੰ ਅੱਜ ਦੀਆਂ ਵੱਡੀਆਂ ਖ਼ਬਰਾਂ ਪੜ੍ਹਨ ਨੂੰ ਮਿਲਣੀਆਂ।
ਮਲੇਰਕੋਟਲਾ ਦੇ ਨਾਲ ਲਗਦੇ ਪਿੰਡ ਤੋਲੇਵਾਲ ਦੇ ਇੱਕ ਨੌਜਵਾਨ ਦਾ ਕੈਨੇਡਾ ਦੇ ਸਰੀ ਵਿਖੇ ਚਾਕੂ ਮਾਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ- ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ- ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਅਕਾਲੀ ਕਾਂਗਰਸ ਨੂੰ ਵੱਡਾ ਝਟਕਾ, ਜਾਖੜ ਦੀ ਅਗਵਾਈ ਵਿੱਚ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਤੇ ਵਰਕਰ ਭਾਜਪਾ ਵਿੱਚ ਹੋਏ ਸ਼ਾਮਿਲ- ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਭਾਜਪਾ ਵੱਲੋਂ ਫ਼ਤਿਹਗੜ੍ਹ ਸਾਹਿਬ ਲਈ ਤਿੰਨ ਨਾਵਾਂ ਦਾ ਪੈਨਲ ਤਿਆਰ ਕੀਤੇ ਜਾਣ ਦੀ ਖ਼ਬਰ, ਸਾਬਕਾ IPS ਅਫ਼ਸਰ ਪਹਿਲੇ ਨੰਬਰ 'ਤੇ - ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਪਟਿਆਲਾ- ਐਸ.ਡੀ.ਐਮ -ਕਮ- ਪ੍ਰਬੰਧਕ ਮਾਰਕਿਟ ਕਮੇਟੀ ਪਾਤੜਾਂ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ. ਮੈਣੀ ਟਰੇਡਿੰਗ ਕੰਪਨੀ ਅਨਾਜ ਮੰਡੀ ਘੱਗਾ ਵੱਲੋਂ ਖਰੀਦ ਕੀਤੀ ਕਣਕ ਦੇ ਥੈਲਿਆਂ ’ਚ ਗੜਬੜੀ ਪਾਏ ਜਾਣ ’ਤੇ ਇਸ ਕੰਪਨੀ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕੀਤਾ ਗਿਆ ਹੈ। - ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਬੈਂਕ ਮੈਨੇਜਰ 'ਤੇ ਨੋਟੀਫਾਇਡ ਸੇਵਾ ਨਿਰਧਾਰਿਤ ਸਮੇਂ ਸੀਮਾ 'ਚ ਨਾ ਦੇਣ 'ਤੇ ਜੁਰਮਾਨਾ ਲਾਇਆ - ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ- ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਅੰਮ੍ਰਿਤਸਰ ਦੇ ਡਿਵੈਲਪਮੈਂਟ ਵਾਸਤੇ ਆਏ ਪੈਸਿਆਂ ਨੂੰ ਲੈ ਕੇ ਕੀਤੀ ਜਾਵੇਗੀ ਜਾਂਚ : ਤਰਨਜੀਤ ਸਿੰਘ ਸੰਧੂ- ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਹੱਕ ਚ ਡਟੇ ਫੂਲਕਾ, ਸਾਰੇ ਲੋਕਾਂ ਨੂੰ ਹਿਮਾਇਤ ਕਰਨ ਦੀ ਅਪੀਲ - ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ
ਸੀਨੀਅਰ IAS ਕਰਨੈਲ ਸਿੰਘ ਦਾ ਅਜੇ ਨਹੀਂ ਹੋਇਆ ਅਸਤੀਫ਼ਾ ਮਨਜ਼ੂਰ - ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ ਤੇ ਕਲਿੱਕ ਕਰੋ