← ਪਿਛੇ ਪਰਤੋ
ਭਾਜਪਾ OBC ਮੋਰਚਾ ਦੇ ਸਕੱਤਰ ਅਤੇ ਅਕਾਲੀ ਦਲ ਦੇ SC ਵਿੰਗ ਦੇ ਜਨਰਲ ਸਕੱਤਰ ਆਪ ਵਿਚ ਸ਼ਾਮਲ ਜਲੰਧਰ : CM ਭਗਵੰਤ ਮਾਨ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਸ਼ਾਮਿਲ ।
AAP ਨੂੰ ਮਿਲਿਆ ਵੱਡਾ ਬਲ਼ CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲਦੋਨੋਂ ਆਗੂਆਂ ਦਾ ਪਾਰਟੀ ‘ਚ ਸਵਾਗਤ pic.twitter.com/OpeATOqK4U— AAP Punjab (@AAPPunjab) April 27, 2024
AAP ਨੂੰ ਮਿਲਿਆ ਵੱਡਾ ਬਲ਼ CM @BhagwantMann ਜੀ ਦੀ ਅਗਵਾਈ ‘ਚ ਜਲੰਧਰ ਤੋਂ ਪਾਰਟੀ ਉਮੀਦਵਾਰ ਪਵਨ ਕੁਮਾਰ ਟੀਨੂੰ ਜੀ ਦੀ ਮੌਜੂਦਗੀ ਦੌਰਾਨ ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈੰਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ AAP ਦੇ ਪਰਿਵਾਰ ‘ਚ ਹੋਏ ਸ਼ਾਮਿਲਦੋਨੋਂ ਆਗੂਆਂ ਦਾ ਪਾਰਟੀ ‘ਚ ਸਵਾਗਤ pic.twitter.com/OpeATOqK4U
Total Responses : 990