ਟੀਮ ਇੰਡੀਆ ਦਾ ਐਲਾਨ, ਰੋਹਿਤ ਸ਼ਰਮਾ ਬਣੇ ਕਪਤਾਨ
ਅਹਿਮਦਾਬਾਦ, 30 ਅਪ੍ਰੈਲ 2024 : ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਅਹਿਮਦਾਬਾਦ ਦੇ ਆਈਟੀਸੀ ਨਰਮਦਾ ਹੋਟਲ ਵਿੱਚ ਹੋਇਆ। ਇਸ ਵਿੱਚ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਬੀਸੀਸੀਆਈ ਸਕੱਤਰ ਜੈ ਸ਼ਾਹ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਟੀਮ ਇੰਡੀਆ ਦਾ ਐਲਾਨ ਕੀਤਾ ਗਿਆ।
ਟੀਮ ਇਸ ਤਰ੍ਹਾਂ ਹੈ..
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਸੰਜੂ ਸੈਮਸਨ, ਹਾਰਦਿਕ ਪੰਡਯਾ (ਉਪ-ਕਪਤਾਨ), ਸ਼ਿਵਮ ਦੁਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜ਼ਵੇਂਦਰ ਚਾਹਲ, ਅਰਸ਼ਦੀਪ ਸਿੰਘ, ਜਸਪ੍ਰੀਤ ਬਮਰਾਹ, ਮੁਹੰਮਦ ਸਿਰਾਜ.
ਬੈਕਅੱਪ
ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ, ਅਵੇਸ਼ ਖਾਨ।