← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਰਜਿਸਟਰੇਸ਼ਨ ਦੀ ਮਿਆਦ ਫਿਰ ਵਧਾਈ ਚੰਡੀਗੜ੍ਹ, 1 ਮਈ, 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਪੰਜਾਬ ਵਿਚ ਵੋਟਰਾਂ ਦੀ ਰਜਿਸਟਰੇਸ਼ਨ ਦੀ ਮਿਤੀ 31 ਜੁਲਾਈ 2024 ਤੱਕ ਵਧਾ ਦਿੱਤੀ ਗਈ ਹੈ। ਪੜ੍ਹੋ ਹੁਕਮਾਂ ਦੀ ਕਾਪੀ:
Total Responses : 1042