← ਪਿਛੇ ਪਰਤੋ
ਰਾਸ਼ਟਰਪਤੀ ਦਰੋਪਦੀ ਮੁਰਮੂ ਚੰਡੀਗੜ੍ਹ ਪੁੱਜੇ ਚੰਡੀਗੜ੍ਹ, 4 ਮਈ, 2024: ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਜਾਣ ਲਈ ਦਿੱਲੀ ਤੋਂ ਚੰਡੀਗੜ੍ਹ ਹਵਾਈ ਜਹਾਜ਼ ਰਾਹੀਂ ਪੁੱਜੇ। ਹਵਾਈ ਅੱਡੇ ’ਤੇ ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਉਹਨਾਂ ਦਾ ਸਵਾਗਤ ਕੀਤਾ। ਮੌਕੇ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਹਾਜ਼ਰ ਸਨ।
Total Responses : 1032