← ਪਿਛੇ ਪਰਤੋ
ਭਾਰਤੀ ਹਵਾਈ ਸੈਨਾ 'ਤੇ ਅੱਤਵਾਦੀਆਂ ਵਲੋਂ ਹਮਲਾ
ਜੰਮੂ-ਕਸ਼ਮੀਰ, 4 ਮਈ 2024 - ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫੌਜ ਦੇ ਵਾਹਨਾਂ ਦੇ ਕਾਫਲੇ 'ਤੇ ਹਮਲਾ ਕੀਤਾ। ਸਥਾਨਕ ਰਾਸ਼ਟਰੀ ਰਾਈਫਲਜ਼ ਯੂਨਿਟ ਨੇ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਹੈ। ਵਾਹਨਾਂ ਨੂੰ ਸ਼ਾਹਸਿਤਰ ਨੇੜੇ ਜਨਰਲ ਖੇਤਰ ਵਿੱਚ ਏਅਰ ਬੇਸ ਦੇ ਅੰਦਰ ਸੁਰੱਖਿਅਤ ਕਰ ਲਿਆ ਗਿਆ ਹੈ। ਫੌਜ ਦੇ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ।
जम्मू-कश्मीर के पुंछ जिले में भारतीय वायुसेना के वाहनों के काफिले पर आतंकवादियों ने हमला कर दिया। स्थानीय राष्ट्रीय राइफल्स यूनिट ने इलाके में घेराबंदी और तलाशी अभियान शुरू कर दिया है। वाहनों को शाहसितार के पास जनरल क्षेत्र में एयर बेस के अंदर सुरक्षित कर दिया गया है।… pic.twitter.com/fG1inDNkM8— ANI_HindiNews (@AHindinews) May 4, 2024
जम्मू-कश्मीर के पुंछ जिले में भारतीय वायुसेना के वाहनों के काफिले पर आतंकवादियों ने हमला कर दिया। स्थानीय राष्ट्रीय राइफल्स यूनिट ने इलाके में घेराबंदी और तलाशी अभियान शुरू कर दिया है। वाहनों को शाहसितार के पास जनरल क्षेत्र में एयर बेस के अंदर सुरक्षित कर दिया गया है।… pic.twitter.com/fG1inDNkM8
Total Responses : 1032