← ਪਿਛੇ ਪਰਤੋ
ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਤੇ ਥੋੜੀ ਦੇਰ 'ਚ ਆਵੇਗਾ 'ਸੁਪਰੀਮ ਕੋਰਟ' ਦਾ ਫ਼ੈਸਲਾ
ਦਿੱਲੀ 10 ਮਈ 2024- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਦਾ ਫੈਸਲਾ ਆਵੇਗਾ। ਇਸ ਤੋਂ ਇਲਾਵਾ ਅੱਜ ਈਡੀ ਦਿੱਲੀ ਸ਼ਰਾਬ ਘੁਟਾਲੇ ਦੀ ਚਾਰਜਸ਼ੀਟ ਰੌਜ਼ ਐਵੇਨਿਊ ਅਦਾਲਤ ਵਿੱਚ ਵੀ ਪੇਸ਼ ਕਰੇਗੀ। ਸੂਤਰ ਦੱਸਦੇ ਹਨ ਕਿ, ਕੇਜਰੀਵਾਲ ਨੂੰ ਇਸ ਘੁਟਾਲੇ ਦਾ ਮਾਸਟਰਮਾਈਂਡ ਅਤੇ ਸਾਜ਼ਿਸ਼ਕਰਤਾ ਬਣਾਇਆ ਗਿਆ ਹੈ। ਬੀਆਰਐਸ ਨੇਤਾ ਕੇ ਕਵਿਤਾ ਨੇ ਆਪਣੀ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Total Responses : 1039