← ਪਿਛੇ ਪਰਤੋ
ਵੱਡੀ ਖ਼ਬਰ: ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 10 ਮਈ 2024- ਸੁਪਰੀਮ ਕੋਰਟ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਉਹ 1 ਜੂਨ ਤੱਕ ਜੇਲ੍ਹ ਤੋਂ ਬਾਹਰ ਰਹੇਗਾ। ਉਸ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ।
Total Responses : 1039