← ਪਿਛੇ ਪਰਤੋ
ਗੁਰਦਾਸਪੁਰ, 12 ਮਾਰਚ 2018:
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਜੋ ਕਿ ਜਬਰ ਜਨਾਹ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਅਦਾਲਤ ਨੇ ਉਨ੍ਹਾਂ ਦੀ ਅਗਲੀ ਸੁਣਵਾਈ ਲਈ 26 ਮਾਰਚ ਦੀ ਤਾਰੀਖ ਪਾ ਦਿੱਤੀ।
Total Responses : 189