← ਪਿਛੇ ਪਰਤੋ
ਪਟਿਆਲਾ 13 ਮਾਰਚ 2018: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਤੇ ਕਚਮਾਰੀਆਂ ਨੇ ਤਨਖਾਹਾਂ ਨਾ ਮਿਲਣ ਕਾਰਨ ਅੱਜ ਆਪਣਾ ਕੰਮਕਾਜ ਠੱਪ ਕਰਕੇ ਧਰਨਾ ਲਗਾ ਦਿੱਤਾ। ਜਿਸ ਨਾਲ ਯੂਨੀਵਰਸਿਟੀ ਦਾ ਕੰਮ ਕਾਫ਼ੀ ਪ੍ਰਭਾਵਿਤ ਹੋਇਆ।
Total Responses : 189