ਖਾਨ ਨੇ ਹਿੰਦੂ ਭਾਈਚਾਰੇ ਨੂੰ ਦਿੱਤੀਆਂ ਦੀਵਾਲੀ ਦੀਆਂ ਮੁਬਾਰਕਾਂ
ਇਸਲਾਮਾਬਾਦ, 7 ਨਵੰਬਰ 2018 - ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ 'ਚ ਵਸਦੇ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ। ਇਮਰਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਪਾਕਿਸਤਾਨ 'ਚ ਵਸਦੇ ਸਾਡੇ ਸਾਰੇ ਹਿੰਦੂ ਵਸਨੀਕਾਂ ਨੂੰ ਦੀਵਾਲੀ ਦੀਆਂ ਲੱਖ-ਲੱਖ ਮੁਬਾਰਕਾਂ।
Imran Khan@ImranKhanPTI
@ImranKhanPTI
Wishing all our Hindu citizens a happy Diwali.