← ਪਿਛੇ ਪਰਤੋ
ਨਵੀਂ ਦਿੱਲੀ, 8 ਨਵੰਬਰ 2018 - ਸਾਬਕਾ ਉਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਣੀ ਦਾ ਅੱਜ ਜਨਮ ਦਿਨ ਹੈ। ਉਹ 91ਵੇਂ ਵਰ੍ਹਿਆਂ ਦੇ ਹੋ ਗਏ। ਲਾਲ ਕ੍ਰਿਸ਼ਣ ਅਡਵਾਣੀ ਦਾ ਜਨਮ 8 ਨਵੰਬਰ 1927 ਨੂੰ ਪਾਕਿਸਤਾਨ ਦੇ ਕਰਾਚੀ 'ਚ ਹੋਇਆ ਸੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਦੇ ਜਨਮਦਿਨ ਮੌਕੇ ਟਵੀਟ ਕਰ ਵਧਾਈਆਂ ਦਿੱਤੀਆਂ।
Total Responses : 267