← ਪਿਛੇ ਪਰਤੋ
ਚੰਡੀਗੜ੍ਹ, 18 ਨਵੰਬਰ 2018 : ਚੰਡੀਗੜ੍ਹ ਤੋਂ ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਚੰਡੀਗੜ੍ਹ ਵਿਖੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਚ ਹੋਏ ਇਸ ਸਮਾਗਮ ਦੌਰਾਨ ਭਗਵੰਤ ਮਾਨ, ਅਮਨ ਅਰੋੜਾ ਦੇ ਨਾਲ ਨਾਲ ਹੋਰ ਆਪ ਆਗੂ ਮੌਜੂਦ ਰਹੇ।
Total Responses : 260