← ਪਿਛੇ ਪਰਤੋ
ਚੰਡੀਗੜ੍ਹ, 19 ਨਵੰਬਰ 2018 - ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸੁਲਤਾਨਪੁਰ ਲੋਧੀ ਸਬ ਡਿਵੀਜ਼ਨ ਅਧੀਨ ਪੈਂਦੇ ਸਕੂਲਾਂ 'ਚ 20 ਤੋਂ 23 ਨਵੰਬਰ ਤੱਕ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਸਬੰਧਤ ਨੋਟੀਫਿਕੇਸ਼ਨ ਹੇਠ ਦੇਖੋ :-
Total Responses : 267