← ਪਿਛੇ ਪਰਤੋ
ਚੰਡੀਗੜ੍ਹ, 21 ਨਵੰਬਰ 2018 - ਪੰਜਾਬ ਆਈ.ਏ.ਐਸ. ਜੀ.ਐਸ ਸਹੋਤਾ ਦੇ ਪਿਤਾ ਡਾ. ਐਚ.ਐਸ.ਸਹੋਤਾ ਦਾ ਬੀਤੀ 16 ਨਵੰਬਰ ਵੀਰਵਾਰ ਨੂੰ ਦੇਹਾਂਤ ਹੋ ਗਿਆ ਸੀ। ਡਾ. ਐਚ.ਐਸ.ਸਹੋਤਾ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 22 ਨਵੰਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਰਬਨ ਅਸਟੇਟ ਫੇਜ਼ 1 ਪਟਿਆਲਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਉਨ੍ਹਾਂ ਦੇ ਸਪੁੱਤਰ ਆਈ.ਏ.ਅੇਸ ਜੀ.ਐਸ.ਸਹੋਤਾ ਵੱਲੋਂ ਸਮੁੱਚੀ ਸੰਗਤ ਨੂੰ ਉਨ੍ਹਾਂ ਦੇ ਪਿਤਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ ਹੈ।
Total Responses : 189