← ਪਿਛੇ ਪਰਤੋ
ਚੰਡੀਗੜ੍ਹ, 6 ਦਸੰਬਰ 2018 - ਟਾਂਡਾ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਲਲਿਤ ਕੁਮਾਰ ਵਜੋਂ ਹੋਈ ਹੈ ਜਿਸ ਦੀ ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਦਿਮਾਗ਼ ਦੀ ਨਸ ਫਟ ਗਈ ਅਤੇ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Total Responses : 267