ਚੰਡੀਗੜ੍ਹ, 9 ਦਸੰਬਰ 2018 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ ਕਾਰੀਡੋਰ ਖੋਲ੍ਹਣ ਦੀ ਖ਼ਬਰ ਦੇਣਾ ਇਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਕਰਤਾਰਪੁਰ ਲਾਂਘਾ ਮਾਮਲਾ ਨੂੰ ਲੈ ਕੇ ਇਕ ਵੱਡੀ ਸਾਜ਼ਿਸ਼ ਰਚੀ ਹੈ ਤੇ ਇਹ ਇਕ ਆਈ.ਸੀ.ਆਈ. ਦਾ ਗੇਮ ਪਲੈਨ ਹੈ। ਕੈਪਟਨ ਨੇ ਕਿਹਾ ਕਿ ਪਾਕਿਸਤਾਨ ਪੰਜਾਬ ਵਿਚ ਅੱਤਵਾਦ ਸੁਰਜੀਤ ਕਰਨਾ ਚਾਹੁੰਦਾ ਹੈ।
ਖ਼ਬਰ ਦੇ ਹੋਰ ਵੇਰਵਿਆਂ ਲਈ ਹੇਠ ਲਿੰਕ 'ਤੇ ਕਲਿੱਕ ਕਰੋ :-
Amarinder sees bigger conspiracy of Pak Army in Kartarpur corridor affair