← ਪਿਛੇ ਪਰਤੋ
ਚੰਡੀਗੜ੍ਹ, 10 ਦਸੰਬਰ 2018 - ਸੋਮਵਾਰ ਨੂੰ ਹੋਣ ਵਾਲੀ ਪੰਜਾਬ ਕੈਬਿਨੇਟ ਦੀ ਬੈਠਕ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ 11 ਦਸੰਬਰ ਨੂੰ ਹੋਵੇਗੀ।
Total Responses : 935