← ਪਿਛੇ ਪਰਤੋ
ਨਵੀਂ ਦਿੱਲੀ, ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ 14 ਦਸੰਬਰ ਨੂੰ ਰਿਜ਼ਰਵ ਬੈਂਕ ਦੀ ਅਹਿਮ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਹੀ ਤੁਰੰਤ ਪ੍ਰਭਾਵ ਨਾਲ ਕਦਮ ਚੁੱਕਦਿਆਂ ਆਪਣਾ ਅਸਤਫਾ ਦੇ ਦਿੱਤਾ ਹੈ।
Total Responses : 942