← ਪਿਛੇ ਪਰਤੋ
ਲੰਡਨ, 10 ਦਸੰਬਰ 2018 - ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ 'ਤੇ ਅੱਜ ਫੈਸਲਾ ਦਿੰਦੇ ਹੋਏ ਲੰਡਨ ਕੋਰਟ ਵਲੋਂ ਉਸ ਦੀ ਭਾਰਤ ਨੂੰ ਹਵਾਲਗੀ ਦੇ ਨਿਰਦੇਸ਼ ਦਿੱਤੇ ਹਨ। ਮਾਲਿਆ ਕੋਲ ਇਸ ਫੈਸਲੇ ਖਿਲਾਫ ਅਪੀਲ ਕਰਨ ਲਈ 14 ਦਿਨ ਹਨ। ਉਥੇ ਹੀ ਸੀ.ਬੀ.ਆਈ. ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
Total Responses : 266