← ਪਿਛੇ ਪਰਤੋ
ਚੰਡੀਗੜ੍ਹ, 11 ਦਸੰਬਰ 2018 - ਕਾਂਗਰਸ ਕੈਬਿਨੇਟ ਮੰਤਰੀ ਓ.ਪੀ. ਸੋਨੀ ਵੱਲੋਂ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ੫੦ਵੀਂ ਸਲਾਨਾ ਅਕਾਦਮਿਕ ਮੁਕਾਬਲਿਆਂ ਦੌਰਾਨ ਅਗਲੇ ਸਾਲ ਦੀਆਂ ਜੇਤੂ ਟੀਮਾਂ ਨੂੰ ਇਕ-ਇਕ ਲੱਖ ਰੁਪਏ ਦੀ ਇਨਾਮੀ ਰਕਮ ਦਾ ਐਲਾਨ ਕੀਤਾ ਗਿਆ ਜਿਸ ਕਾਰਨ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੇ ਐਲਾਨ ਕਾਰਨ ਲੱਗੇ ਚੋਣ ਜ਼ਾਬਤੇ ਦੀ ਉਲੰਘਣਾ ਕਾਰਨ ਮੰਤਰੀ ਦੇ ਬਿਆਨ ਸਬੰਧੀ ਨੋਟਿਸ ਲਿਆ ਹੈ ਤੇ ਜ਼ਿਲ੍ਹਾ ਚੋਣ ਅਫਸਰ ਤੋਂ ਇਸ ਪ੍ਰਤੀ ਰਿਪੋਰਟ ਮੰਗੀ ਹੈ।
Total Responses : 257