← ਪਿਛੇ ਪਰਤੋ
ਚੰਡੀਗੜ੍ਹ, 10 ਜਨਵਰੀ 2019 - ਸ਼੍ਰੋਮਣੀ ਅਕਾਲੀ ਦਲ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਭਾਣਜੇ ਅਤੇ ਪਟਿਆਲਾ ਖਾਦੀ ਬੋਰਡ ਦੇ ਸਾਬਕਾ ਸੀਨੀਅਰ ਵਾਇਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਅੱਜ ਸਵੇਰ ਘਨੌਰ ਪੁਲਿਸ ਨੇ ਹਿਰਾਸਤ 'ਚ ਲਿਆ ਹੈ। ਹਰਪਾਲਪੁਰ ਖਿਲਾਫ ਪਟਿਆਲਾ ਦੇ ਘਨੌਰ ਹਲਕੇ ਦੀ ਇੱਕ ਔਰਤ ਨੇ ਜ਼ਮੀਨ ਮਾਮਲੇ 'ਚ ਲੱਖਾਂ ਦੀ ਠੱਗੀ ਅਤੇ ਸਰੀਰਕ ਸਬੰਧ ਬਣਾਉਣ ਦੀ ਸ਼ਿਕਾਇਤ ਦਰਜ ਸੀ।
ਪੀਲੇ ਕੁੜਤੇ ਪਜਾਮੇ 'ਚ ਸਾਬਕਾ ਸੀਨੀਅਰ ਵਾਇਸ ਚੇਅਰਮੈਨ ਹਰਵਿੰਦਰ ਸਿੰਘ ਹਰਪਾਲਪੁਰ
Total Responses : 928