← ਪਿਛੇ ਪਰਤੋ
ਚੰਡੀਗੜ੍ਹ, 11 ਜਨਵਰੀ 2019 - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦਸ਼ ਸਿੰਘ ਝੀਂਡਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਝੀਂਡਾ ਵੱਲੋਂ ਆਪਣੀ ਸਿਹਤ ਠੀਕ ਨਾ ਹੋਣ ਦਾ ਦੱਸਿਆ ਗਿਆ।
Total Responses : 266