← ਪਿਛੇ ਪਰਤੋ
ਚੰਡੀਗੜ੍ਹ, 11 ਜਨਵਰੀ 2019 - ਰਿਟਾਇਰਡ ਐਸਪੀ ਜਸਪਾਲ ਧਨੋਆ ਦਾ ਸ਼ੁੱਕਰਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਸ਼ਨੀਵਾਰ ਦੁਪਹਿਰ 1 ਵਜੇ ਬਲੌਂਗੀ ਰੋਡ ਮੋਹਾਲੀ ਵਿਖੇ ਕੀਤਾ ਜਾਵੇਗਾ।
Total Responses : 257