← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2019 - ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਧਾਇਕਾਂ ਨੂੰ 1 ਕਰੋੜ ਤੋਂ 7 ਕਰੋੜ ਰੁਪਏ ਦਾ ਵਿਕਾਸ ਫੰਡ ਮਿਲੇਗਾ। ਇਹ ਐਲਾਨ ਅੱਜ ਵਿਧਾਇਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਪ੍ਰੀ-ਬਜਟ ਮੀਟਿੰਗ ਵਿਚ ਕੀਤਾ ਗਿਆ।
ਹਰੇਕ ਵਿਧਾਇਕ ਨੂੰ ਉਨ੍ਹਾਂ ਦੇ ਵਿਕਾਸ ਕਾਰਜਾਂ ਦਾ ਵੇਰਵਾ ਦੇਣ ਲਈ ਕਿਹਾ ਗਿਆ। ਬੁੱਧਵਾਰ ਦੀ ਮੀਟਿੰਗ ਮਾਝਾ ਖੇਤਰ ਦੇ ਵਿਧਾਇਕਾਂ ਦੇ ਨਾਲ ਸੀ। ਅਗਲੇ ਤਿੰਨ ਦਿਨਾਂ ਵਿਚ ਅਜਿਹੀਆਂ ਮੀਟਿੰਗਾਂ ਯੋਜਨਾਬੱਧ ਕੀਤੀਆਂ ਗਈਆਂ ਹਨ।
Total Responses : 260