← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2019 - ਪੰਜਾਬ ਆਈ.ਏ.ਐਸ ਸੀਮਾ ਜੈਨ ਦੇ ਮੈਡੀਕਲ ਐਜੂਕੇਸ਼ਨ ਅਤੇ ਰਿਸਰਚ ਪ੍ਰਿੰਸੀਪਲ ਸੈਕਟਰੀ ਦਾ ਮਿਲਣ ਵਾਲਾ ਅਹੁਦਾ ਰੱਦ ਕਰ ਦਿੱਤਾ ਗਿਆ ਹੈ। ਹੁਣ ਸੀਮਾ ਜੈਨ ਪ੍ਰਿੰਸੀਪਲ ਸਕੱਤਰ ਪ੍ਰਸ਼ਾਸਕੀ ਸੁਧਾਰਾਂ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ।
Total Responses : 936