← ਪਿਛੇ ਪਰਤੋ
ਅੰਮ੍ਰਿਤਸਰ, 22 ਜਨਵਰੀ 2019 - ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅਟਾਰੀ ਸਰਹੱਦ 'ਤੇ 32 ਕਰੋੜ ਦੀ ਲਾਗਤ ਨਾਲ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਬੀ.ਐਸ.ਐਫ. ਸੁਰੱਖਿਆ ਕਰਮਚਾਰੀਆਂ ਦੇ ਰਹਿਣ ਲਈ ਰਿਹਾਇਸ਼ੀ ਬਲਾਕ ਦਾ ਨੀਂਹ ਪੱਥਰ ਵੀ ਰੱਖਿਆ ਸੀ।
Total Responses : 267