← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, ਜਨਵਰੀ 26, 2019: ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਵਾਲੀ ਸਰਕਾਰ ਦੇ ਸਾਬਕਾ ਡਿਪਟੀ ਮੰਤਰੀ ਦਲੀਪ ਸਿੰਘ ਪਾਂਧੀ ਦਾ ਸ਼ਨੀਵਾਰ ਸਵੇਰ ਦਿਹਾਂਤ ਹੋ ਗਿਆ। ਉਹਨਾਂ ਦਾ ਅੱਜ ਸਸਕਾਰ ਕਰ ਦਿੱਤਾ ਗਿਆ।
ਸੱਤ ਵਾਰ ਵਿਧਾਇਕ ਰਹੇ ਪਾਂਧੀ 85 ਸਾਲ ਦੀ ਉਮਰ ਵਿਚ ਪਟਿਆਲਾ ਵਿਖੇ ਅਕਾਲ ਚਲਾਣਾ ਕਰ ਗਏ। ਉਹ ਅਮਲੋਹ ਤੋਂ ਵਿਧਾਇਕ ਸਨ।
Total Responses : 936