← ਪਿਛੇ ਪਰਤੋ
ਜੀ ਐਸ ਪੰਨੂ
ਪਟਿਆਲਾ, 6 ਫਰਵਰੀ 2019 - ਪੱਕੇ ਹੋਣ ਨੂੰ ਲੈ ਕੇ ਆਪਣਾ ਰੋਸ ਜਾਹਰ ਕਰਨ ਲਈ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀਆਂ ਨਰਸਾਂ ਅੱਜ ਸਵੇਰ ੭ ਵਜੇ ਤੋਂ ਹਸਪਤਾਲ ਦੀ ਛੱਤ 'ਤੇ ਚੜ੍ਹੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਸਰਕਾਰ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।
ਵੇਖੋ ਤਸਵੀਰਾਂ :-
'
Total Responses : 267